दिनांक: 14.08.2026 प्रो. संयोग जैन, हेड, फार्मास्यूटिक्स विभाग, राष्ट्रीय औषधीय शिक्षा एवं अनुसंधान संस्थान (नाईपर), मोहाली को AAPS (American Association…
Browsing: Punjab
पंजाब के राज्यपाल श्री गुलाबचंद कटारिया की अध्यक्षता में हुआ कार्यक्रम, केंद्रीय मंत्री श्री प्रल्हाद जोशी और राज्य मंत्री श्रीमती…
ਪੰਜਾਬ ਸਰਕਾਰ ਨੇ ਹਰ ਮੰਚ ‘ਤੇ ਆਰਡੀਐੱਫ ਦਾ ਮੁੱਦਾ ਚੁੱਕਿਆ, ਪਰ ਕੇਂਦਰ ਅਜੇ ਵੀ ਕਿਸਾਨਾਂ ਦੇ ਪੈਸੇ ਰੋਕੀ ਬੈਠਾ ਹੈ: ਹਰਪਾਲ ਸਿੰਘ…
ਵੰਡ ਸੰਤਾਪ ਯਾਦਗਾਰੀ ਦਿਵਸ” ਮੌਕੇ ਪੰਜਾਬ ਭਾਜਪਾ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਜਲੰਧਰ ਵਿੱਚ ਕੱਢੀ ਮੌਨ…
हरियाणा पुलिस की सिख प्रदर्शनकारियों पर बर्बरता की वडिंग ने की कड़ी निंदा दोनों सिख युवकों की तत्काल रिहाई की…
Date 13/08/2026 ਸ਼ਿਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ. ਸੁਖਬੀਰ ਸਿੰਘ ਬਾਦਲ ‘ਤੇ ਹੋਏ ਜਾਨਲੇਵਾ ਹਮਲੇ ਦੀ ਡਾ. ਵਿਜੈ ਸਤਬੀਰ ਸਿੰਘ…
खेल विभाग, चंडीगढ़ प्रशासन द्वारा हर घर तिरंगा अभियान के तहत 14 अगस्त 2026 को स्पोर्ट्स कॉम्प्लेक्स, सेक्टर-42, चंडीगढ़ में…
ਐਸ.ਆਈ.ਆਰ. ਤਹਿਤ 16 ਅਗਸਤ ਨੂੰ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਕੈਂਪ : ਜ਼ਿਲ੍ਹਾ ਚੋਣ ਅਫ਼ਸਰ · ਬੂਥ ਲੈਵਲ ਅਫ਼ਸਰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਪੋਲਿੰਗ ਬੂਥਾਂ ’ਤੇ ਰਹਿਣਗੇ ਮੌਜੂਦ · 12 ਸਤੰਬਰ ਤੱਕ ਦਾਅਵੇ ਤੇ ਇਤਰਾਜ ਦਾਖ਼ਲ ਕੀਤੇ ਜਾ ਸਕਣਗੇ, 12 ਅਕਤੂਬਰ ਨੂੰ ਹੋਵੇਗੀ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ ਮਾਲੇਰਕੋਟਲਾ, 14 ਅਗਸਤ: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਡੂੰਘੀ ਸੁਧਾਈ (ਐਸ.ਆਈ.ਆਰ.) ਤਹਿਤ ਮੁੱਢਲੀ ਵੋਟਰ ਸੂਚੀ ਦੀ ਪ੍ਰਕਾਸ਼ਨਾ 13 ਅਗਸਤ ਨੂੰ ਕੀਤੀ ਜਾ ਚੁੱਕੀ ਹੈ। ਹੁਣ ਵੋਟਰਾਂ ਦੀ ਸਹੂਲਤ ਅਤੇ ਸੂਚੀਆਂ ਦੀ ਪੜਤਾਲ ਲਈ 16 ਅਗਸਤ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਨੇ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਕੈਂਪਾਂ ਦੌਰਾਨ ਸਬੰਧਤ ਬੂਥ ਲੈਵਲ ਅਫ਼ਸਰ (ਬੀ.ਐਲ.ਓ.) ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿਣਗੇ। ਵੋਟਰ ਇਨ੍ਹਾਂ ਕੈਂਪਾਂ ਦਾ ਲਾਭ ਲੈਂਦਿਆਂ ਮੁੱਢਲੀ ਵੋਟਰ ਸੂਚੀ ਵਿੱਚ ਆਪਣੇ ਨਾਮ, ਪਤੇ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਸਕਣਗੇ ਅਤੇ ਲੋੜ ਅਨੁਸਾਰ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਫਾਰਮ ਨੰਬਰ 6, 7 ਅਤੇ 8 ਰਾਹੀਂ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ, ਨਾਮ ਸਬੰਧੀ ਦਾਅਵਾ ਜਾਂ ਇਤਰਾਜ ਪੇਸ਼ ਕਰਨ ਅਤੇ ਵੋਟਰ ਸੂਚੀ ਵਿੱਚ ਲੋੜੀਂਦੀ ਸੋਧ ਕਰਵਾਉਣ ਦੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਅਨੁਸਾਰ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 16 ਅਗਸਤ ਦੇ ਵਿਸ਼ੇਸ਼ ਕੈਂਪ ਵਿੱਚ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਮੁੱਢਲੀ ਵੋਟਰ ਸੂਚੀ ਵਿੱਚ ਆਪਣੇ ਵੇਰਵਿਆਂ ਦੀ ਲਾਜ਼ਮੀ ਤੌਰ ’ਤੇ ਤਸਦੀਕ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੋਟਰ ਨੂੰ ਸੂਚੀ ਵਿੱਚ ਦਰਜ ਵੇਰਵਿਆਂ ਸਬੰਧੀ ਕੋਈ ਦਾਅਵਾ ਜਾਂ ਇਤਰਾਜ ਹੈ ਤਾਂ ਉਹ 12 ਸਤੰਬਰ 2026 ਤੱਕ ਸਬੰਧਤ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਲ ਦਰਜ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਦਾਅਵਿਆਂ ਅਤੇ ਇਤਰਾਜਾਂ ਦੀ ਜਾਂਚ ਤੇ ਨਿਪਟਾਰਾ 8 ਅਕਤੂਬਰ 2026 ਤੱਕ ਕੀਤਾ ਜਾਵੇਗਾ ਅਤੇ ਇਸ ਉਪਰੰਤ 12 ਅਕਤੂਬਰ 2026 ਨੂੰ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਚੋਣ ਅਮਲੇ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਸਮੂਹ ਯੋਗ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦੀ ਸਹੀ ਰਜਿਸਟ੍ਰੇਸ਼ਨ ਅਤੇ ਵੇਰਵਿਆਂ ਦੀ ਸ਼ੁੱਧਤਾ ਯਕੀਨੀ ਬਣਾਉਂਦਿਆਂ ਇਸ ਲੋਕਤੰਤਰਿਕ ਪ੍ਰਕਿਰਿਆ ਵਿੱਚ ਸਰਗਰਮ ਭੂਮਿਕਾ ਨਿਭਾਉਣ। ਜ਼ਿਕਰਯੋਗ ਹੈ ਕਿ ਐਸ.ਆਈ.ਆਰ. ਤਹਿਤ ਤਿਆਰ…
ਸਾਡੀ ਸਰਕਾਰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੀ ਹੈ… ਸ਼ਰਧਾਲੂਆਂ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਮੁਫ਼ਤ ਬੱਸਾਂ ਚਲਾਈਆਂ…
ਭਗਵੰਤ ਸਿੰਘ ਮਾਨ ਜੀ ਦੀ ਹਾਜ਼ਰੀ ਵਿੱਚ ਸੰਗੀਤਾ ਧੀਰ (ਜਿਲ੍ਹਾ ਪ੍ਰਧਾਨ ਮਹਿਲਾ ਕਾਂਗਰਸ),ਅਸ਼ਵਨੀ ਕੁਮਾਰ (ਸਾਬਕਾ ਜਿਲ੍ਹਾ ਸਕੱਤਰ), ਨੀਨਾ ਸ਼ਰਮਾ (ਜਿਲ੍ਹਾ…









