ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ। ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ। ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ!
ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਗਮਾ ਜਿੱਤ ਕੇ ਪੰਜਾਬ ਦਾ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ…
ਟੀਮ ਦੀ ਕਪਤਾਨੀ ਕਰ ਰਹੀ ਪੰਜਾਬ ਦੀ ਧੀ ਹਰਮਨਪ੍ਰੀਤ ਕੌਰ ‘ਤੇ ਸਾਨੂੰ ਸਭ ਨੂੰ ਬਹੁਤ ਮਾਣ ਹੈ।
ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਕਪਤਾਨ ਹਰਮਨਪ੍ਰੀਤ ਤੇ ਪੂਰੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ!— Bhagwant Mann (@BhagwantMann) September 22, 2026
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.









