ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਵੱਡਾ ਖ਼ੁਲਾਸਾ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ’ਤੇ ਜੀ.ਐੱਸ.ਟੀ. ਵਿਭਾਗ ਨੇ ਲਗਭਗ 425 ਕਰੋੜ ਰੁਪਏ ਦੀ ਟੈਕਸ ਚੋਰੀ ਦਾ ਮਾਮਲਾ ਫੜਿਆ
ਟਰਾਂਸਪੋਰਟ ਕੰਪਨੀ ਵੱਲੋਂ ਕੀਤੇ ਗਏ 2,450 ਕਰੋੜ ਰੁਪਏ ਦੇ ਲੈਣ-ਦੇਣ ਦੀ ਜਾਂਚ ਦੌਰਾਨ ਹੋਇਆ ਖੁਲਾਸਾ – ਚੀਮਾ
ਮਾਮਲੇ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੀਆਂ 62 ਫਰਮਾਂ ਸ਼ਾਮਲ, ਜਿਨ੍ਹਾਂ ਵਿੱਚ ਪੰਜਾਬ ਦੀਆਂ ਲਗਭਗ 25 ਫਰਮਾਂ ਵੀ ਸ਼ਾਮਲ ਹਨ- ਚੀਮਾ
ਪੰਜਾਬ ਵਿੱਚ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ- ਚੀਮਾ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










