नगर काउंसिल के पूर्व वाईस प्रेसिडंट और पूर्व कांग्रेस नेता दविंदरपाल सिंह समेत कई जानी-मानी हस्तियां आप में शामिल
कैबिनेट मंत्री हरपाल सिंह चीमा ने पार्टी में किया शामिल
चंडीगढ़, 17 अक्टूबर: आम आदमी पार्टी (आप ) को कपूरथला में उस समय बड़ी राजनीतिक बढ़त मिली जब पूर्व नगर काउंसिल वाइस प्रधान और पूर्व कांग्रेस नेता दविंदरपाल सिंह (हंस पाल) रंगा आप में शामिल हो गए। इसके अलावा, चुनाव क्षेत्र के अलग-अलग इलाकों से जानी-मानी और जानी-मानी हस्तियां भी आप में शामिल हुईं। कैबिनेट मंत्री हरपाल चीमा ने सभी नए नेताओं को पार्टी में शामिल किया और उन्हें पार्टी में पूरा सम्मान देने का भरोसा दिलाया।
पार्टी में शामिल होने वाले जाने-माने नेताओं में जिला योजना बोर्ड कपूरथला के पूर्व चेयरमैन और सेंट्रल कोऑपरेटिव बैंक कपूरथला के पूर्व मैनेजिंग डायरेक्टर अनूप कल्लन भी अपने साथियों के साथ आप में शामिल हुए। रेल कोच फैक्ट्री (आरसीएफ) कपूरथला के चैंबर ऑफ कॉमर्स के चेयरमैन तरलोचन सिंह, डिस्ट्रिक्ट बार एसोसिएशन कपूरथला के पूर्व प्रधान और आहलूवालिया बिरादरी कपूरथला के पूर्व जनरल सेक्रेटरी एडवोकेट सरबजीत सिंह वालिया और यूथ कांग्रेस कपूरथला के पूर्व प्रधान करण महाजन भी पार्टी में शामिल हुए।
इस मौके पर मंत्री हरपाल चीमा ने कहा कि मुख्यमंत्री भगवंत मान के नेतृत्व में पंजाब सरकार द्वारा किए जा रहे जनहितैषी विकास कार्यों से प्रभावित होकर बड़ी संख्या में समझदार नेता और लोग लगातार आप में शामिल हो रहे हैं। उन्होंने कहा कि इन नेताओं के पार्टी में शामिल होने से कपूरथला हलके और जिले में पार्टी का आधार और मजबूत होगा।
आम आदमी पार्टी में शामिल हुए नए नेताओं ने भी भरोसा जताया कि वे पार्टी द्वारा दी गई हर जिम्मेदारी को पूरी लगन और ईमानदारी से निभाएंगे। उन्होंने कहा कि आप सरकार की जनहितैषी नीतियों और भ्रष्टाचार विरोधी सोच ने उन्हें आम आदमी पार्टी में शामिल होने के लिए प्रेरित किया है।
—————————————————————————————–
ਆਮ ਆਦਮੀ ਪਾਰਟੀ ਨੂੰ ਕਪੂਰਥਲਾ ਵਿੱਚ ਮਿਲਿਆ ਵੱਡਾ ਸਿਆਸੀ ਹੁਲਾਰਾ
ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ‘ਆਪ‘ ਵਿੱਚ ਸ਼ਾਮਿਲ
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਾਰਟੀ ਵਿੱਚ ਕੀਤਾ ਸ਼ਾਮਿਲ
ਚੰਡੀਗੜ੍ਹ 17 ਅਕਤੂਬਰ:
ਆਮ ਆਦਮੀ ਪਾਰਟੀ (ਆਪ) ਨੂੰ
ਕਪੂਰਥਲਾ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਨਗਰ ਕੌਂਸਲ ਦੇ ਸਾਬਕਾ ਵਾਈਸ ਪ੍ਰਧਾਨ ਅਤੇ ਸਾਬਕਾ ਕਾਂਗਰਸੀ ਆਗੂ ਦਵਿੰਦਰਪਾਲ ਸਿੰਘ (ਹੰਸ ਪਾਲ) ਰੰਗਾ ‘ਆਪ‘ ਵਿੱਚ ਸ਼ਾਮਿਲ ਹੋ ਗਏ। ਇਸ ਤੋਂ ਇਲਾਵਾ ਹਲਕੇ ਦੇ ਵੱਖ-ਵੱਖ ਖੇਤਰਾਂ ਦੀਆਂ ਨਾਮਵਰ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਆਪ ਦਾ ਪੱਲਾ ਫੜਿਆ।ਕੈਬਨਿਟ ਮੰਤਰੀ ਹਰਪਾਲ ਚੀਮਾ ਨੇ ਸਾਰੇ ਨਵੇਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ।
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਹੰਰ ਆਗੂਆਂ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਕਪੂਰਥਲਾ ਦੇ ਸਾਬਕਾ ਚੇਅਰਮੈਨ ਅਤੇ ਸੈਂਟਰਲ ਕੋਆਪਰੇਟਿਵ ਬੈਂਕ ਕਪੂਰਥਲਾ ਦੇ ਸਾਬਕਾ ਮੈਨੇਜਿੰਗ ਡਾਇਰੈਕਟਰ ਅਨੂਪ ਕੱਲਣ ਨੇ ਵੀ ਆਪਣੇ ਸਾਥੀਆਂ ਸਮੇਤ ‘ਆਪ‘ ਵਿੱਚ ਸ਼ਾਮਲ ਹੋ ਗਏ। ਰੇਲ ਕੋਚ ਫੈਕਟਰੀ (ਆਰਸੀਐਫ) ਕਪੂਰਥਲਾ ਦੇ ਚੈਂਬਰ ਆਫ਼ ਕਾਮਰਸ ਦੇ ਚੇਅਰਮੈਨ ਤਰਲੋਚਨ ਸਿੰਘ, ਜ਼ਿਲ੍ਹਾ ਬਾਰ ਐਸੋਸੀਏਸ਼ਨ ਕਪੂਰਥਲਾ ਦੇ ਸਾਬਕਾ ਪ੍ਰਧਾਨ ਅਤੇ ਅਹਲੂਵਾਲੀਆ ਬਿਰਾਦਰੀ ਕਪੂਰਥਲਾ ਦੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਸਰਬਜੀਤ ਸਿੰਘ ਵਾਲੀਆ ਅਤੇ ਯੂਥ ਕਾਂਗਰਸ ਕਪੂਰਥਲਾ ਦੇ ਸਾਬਕਾ ਪ੍ਰਧਾਨ ਕਰਨ ਮਹਾਜਨ ਵੀ ਪਾਰਟੀ ਵਿੱਚ ਸ਼ਾਮਿਲ ਹੋਏ।
ਇਸ ਮੌਕੇ ਮੰਤਰੀ ਹਰਪਾਲ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਹੀ ਲਗਾਤਾਰ ਵੱਡੀ ਗਿਣਤੀ ਵਿੱਚ ਸੂਝਵਾਨ ਆਗੂ ਅਤੇ ਲੋਕ ‘ਆਪ‘ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਦੇ ਪਾਰਟੀ ਵਿੱਚ ਆਉਣ ਨਾਲ ਕਪੂਰਥਲਾ ਹਲਕੇ ਅਤੇ ਜ਼ਿਲ੍ਹੇ ਵਿੱਚ ਪਾਰਟੀ ਦਾ ਆਧਾਰ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ।
ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਆਗੂਆਂ ਨੇ ਵੀ ਵਿਸ਼ਵਾਸ ਪ੍ਰਗਟਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਭ੍ਰਿਸ਼ਟਾਚਾਰ ਵਿਰੋਧੀ ਸੋਚ ਨੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










