लॉरेंस बिश्नोई के साबरमती जेल में बंद होने के बावजूद आपराधिक नेटवर्क कैसे चल रहे हैं? हरपाल सिंह चीमा
टाइगर श्रॉफ पर गोली चलने की घटना ने सुरक्षा पर गंभीर सवाल खड़े कर दिए हैं, इसकी निष्पक्ष जांच होनी चाहिए: हरपाल सिंह चीमा
केंद्र और गुजरात सरकार ने लॉरेंस बिश्नोई के नेटवर्क पर नकेल कसने के लिए क्या कदम उठाए हैं? हरपाल चीमा
गैंगस्टरों की धमकियों से बिजनेसमैन और आम नागरिकों की आज़ादी से समझौता करने की इजाजत नहीं दी जा सकती: हरपाल चीमा
भाजपा को आपराधिक नेटवर्क को खत्म करने और नागरिकों की सुरक्षा करने में अपनी नाकामी का जवाब देना चाहिए: हरपाल चीमा
केंद्र को देश में नशा तस्करी और आपराधिक नेटवर्क के विरुद्ध कार्रवाई करनी चाहिए: हरपाल चीमा
चंडीगढ़ 19 अक्टूबर: पंजाब के वित्त मंत्री हरपाल सिंह चीमा ने केंद्रीय गृह मंत्री अमित शाह के पंजाब दौरे को लेकर भारतीय जनता पार्टी (भाजपा) पर तीखा हमला बोला है। उन्होंने कहा कि अमित शाह देश भर में घूमकर अलग-अलग राज्यों की समस्याओं से वाकिफ होने का दावा करते हैं, लेकिन पंजाब आने से पहले उन्हें गैंगस्टरवाद, नशा तस्करी , जबरन वसूली और आम लोगों की सुरक्षा से जुड़े देश के लोगों के सवालों का जवाब देना चाहिए। चीमा ने कहा कि आज देश में कानून-व्यवस्था की स्थिति पर गंभीर सवाल उठ रहे हैं और भाजपा को अपनी जिम्मेदारी से भागने के बजाय इन सवालों का जवाब देना चाहिए।
सोमवार को एक प्रेस कॉन्फ्रेंस में मंत्री हरपाल सिंह चीमा ने गैंगस्टर लॉरेंस बिश्नोई का मुद्दा उठाया और कहा कि उसके विरुद्ध देश के अलग-अलग हिस्सों में हत्या, जबरन वसूली और किडनैपिंग जैसे गंभीर अपराधों से जुड़े मामले दर्ज हैं। इसके बावजूद, यह तथ्य कि वह कथित तौर पर आपराधिक गतिविधियों में शामिल था और गुजरात की साबरमती जेल में रहते हुए उसे धमकी भरे कॉल आए, यह बहुत गंभीर मामला है। उन्होंने सवाल किया कि अगर जेलों के अंदर से आपराधिक नेटवर्क चलने के आरोप हैं, तो केंद्रीय गृह मंत्रालय और संबंधित राज्य सरकारें इसकी जवाबदेही तय क्यों नहीं करतीं? अमित शाह को यह साफ करना चाहिए कि ऐसे नेटवर्क को जड़ से खत्म करने के लिए क्या ठोस कदम उठाए गए हैं।
चीमा ने मुंबई में अदाकार टाइगर श्रॉफ पर चली गोलियों की खबर का जिक्र करते हुए कहा कि देश में बड़े कलाकारों, बिजनेसमैन और प्रभावशाली लोगों की सुरक्षा को लेकर चिंता बढ़ रही है। उन्होंने कहा कि जब गंभीर घटनाओं या धमकियों के संदर्भ में आपराधिक गैंग के नाम सामने आते हैं, तो यह सरकार की जिम्मेदारी है कि वह निष्पक्ष जांच करे और दोषियों के विरुद्ध सख्त कार्रवाई सुनिश्चित करे। चीमा ने इस घटना से जुड़े आरोपों की निष्पक्ष जांच करने और जनता के सामने तथ्य रखने की मांग की।
चीमा ने भाजपा शासित राज्यों में कानून-व्यवस्था की स्थिति पर सवाल उठाते हुए कहा कि हरियाणा, गुजरात, राजस्थान और महाराष्ट्र समेत कई राज्यों से गैंगवार, फायरिंग, जबरन वसूली और ड्रग तस्करी की खबरें सामने आ रही हैं। उन्होंने कहा कि भाजपा पूरे देश में मजबूत कानून-व्यवस्था देने का दावा करती है, लेकिन इन घटनाओं के बीच जनता जानना चाहती है कि अपराधियों का नेटवर्क तोड़ने और युवाओं को ड्रग्स से बचाने के लिए असल में क्या किया जा रहा है। चीमा के मुताबिक, सिर्फ राजनीतिक भाषणों से अपराध नहीं रोका जा सकता, इसलिए जवाबदेही, असरदार जांच और अपराधियों के विरुद्ध पक्की कार्रवाई जरूरी है।
आप नेता ने कहा कि गैंगस्टरवाद का सबसे खतरनाक पहलू यह है कि आपराधिक गिरोहों द्वारा धमकियों के आरोपों का इस्तेमाल व्यापारियों, आम नागरिकों और राजनीतिक विरोधियों को डराने के लिए किया जा रहा है। उन्होंने कहा कि लोकतंत्र में हर नागरिक और राजनीतिक पार्टी को बिना किसी डर के अपनी बात कहने का अधिकार है। अगर किसी व्यक्ति को धमकाकर या किसी व्यापारी से पैसे ऐंठने की कोशिश की जाती है, तो यह न सिर्फ कानून-व्यवस्था की नाकामी है, बल्कि नागरिकों की आजादी पर भी हमला है। सरकारों को राजनीतिक बदले की भावना से ऊपर उठकर ऐसे मामलों में सख्त कार्रवाई करनी चाहिए।
चीमा ने कहा कि पंजाब में मुख्यमंत्री भगवंत मान के नेतृत्व वाली सरकार ड्रग्स के विरुद्ध अभियान चला रही है और पंजाब पुलिस अपराधियों और गैंगस्टर नेटवर्क के विरुद्ध कार्रवाई कर रही है। उन्होंने कहा कि पंजाब सरकार क्राइम और नशा तस्करी के मामलों में किसी को भी कानून से ऊपर नहीं मानती। इसके साथ ही, उन्होंने केंद्र सरकार से मांग की कि देश भर में एक्टिव आपराधिक नेटवर्क और नशा तस्करी के विरुद्ध मिलकर कार्रवाई की जाए, ताकि क्रिमिनल्स को किसी भी राज्य में पनाह न मिले और युवाओं के भविष्य से खिलवाड़ करने वालों के विरुद्ध सख्त कार्रवाई हो।
वित्त मंत्री हरपाल चीमा ने अमित शाह से सवाल करते हुए कहा कि उन्हें अपने पंजाब दौरे के दौरान यह साफ करना चाहिए कि साबरमती जेल में बंद लॉरेंस बिश्नोई से जुड़े कथित आपराधिक नेटवर्क पर नकेल कसने के लिए केंद्र और गुजरात सरकारों ने क्या कदम उठाए हैं। उन्होंने पूछा कि जेल से धमकी भरे कॉल और फिरोती कॉल रोकने के लिए क्या असरदार सिस्टम लागू किया गया है और ऐसे मामलों में किसे जिम्मेदार ठहराया गया है। चीमा ने कहा कि जनता को भरोसा नहीं, बल्कि ठोस जवाब और कार्रवाई चाहिए।
हरपाल सिंह चीमा ने कहा कि देश के लोग सुरक्षा, कानून का राज और डर-मुक्त माहौल चाहते हैं, न कि गैंगस्टरों के नाम पर फैलाया गया डर। उन्होंने मांग की कि भाजपा को गैंगस्टरवाद और नशा तस्करी जैसे गंभीर मुद्दों पर राजनीतिक बयानबाजी करने के बजाय अपनी जिम्मेदारी माननी चाहिए और ठोस नतीजे लाने चाहिए। उन्होंने कहा कि लोकतंत्र को मजबूत करने के लिए यह जरूरी है कि अपराधियों के विरुद्ध निष्पक्ष कार्रवाई की जाए, नागरिकों की सुरक्षा सुनिश्चित की जाए और कोई भी सरकार जनता के सवालों का जवाब देने से न कतराए।
——————————————————————-
ਅਮਿਤ ਸ਼ਾਹ ਨੂੰ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ਵਿੱਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਅਤੇ ਨਸ਼ਾ ਤਸਕਰੀ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਸਿੰਘ ਚੀਮਾ
ਲਾਰੈਂਸ ਬਿਸ਼ਨੋਈ ਦੇ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦੇ ਬਾਵਜੂਦ ਅਪਰਾਧਿਕ ਨੈੱਟਵਰਕ ਕਿਵੇਂ ਚੱਲ ਰਹੇ ਹਨ? ਹਰਪਾਲ ਸਿੰਘ ਚੀਮਾ
ਟਾਈਗਰ ਸ਼ਰਾਫ ‘ਤੇ ਗੋਲੀਬਾਰੀ ਦੀ ਘਟਨਾ ਨੇ ਸੁਰੱਖਿਆ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ,ਇਸ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ: ਹਰਪਾਲ ਸਿੰਘ ਚੀਮਾ
ਕੇਂਦਰ ਅਤੇ ਗੁਜਰਾਤ ਸਰਕਾਰ ਨੇ ਲਾਰੈਂਸ ਬਿਸ਼ਨੋਈ ਦੇ ਨੈੱਟਵਰਕ ਨੂੰ ਨੱਥ ਪਾਉਣ ਲਈ ਕੀ ਕਦਮ ਚੁੱਕੇ ਹਨ? ਹਰਪਾਲ ਚੀਮਾ
ਗੈਂਗਸਟਰਾਂ ਦੀਆਂ ਧਮਕੀਆਂ ਨਾਲ ਕਾਰੋਬਾਰੀਆਂ ਅਤੇ ਆਮ ਨਾਗਰਿਕਾਂ ਦੀ ਆਜ਼ਾਦੀ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਹਰਪਾਲ ਚੀਮਾ
ਭਾਜਪਾ ਨੂੰ ਅਪਰਾਧਿਕ ਨੈੱਟਵਰਕਾਂ ਨੂੰ ਖਤਮ ਕਰਨ ਅਤੇ ਨਾਗਰਿਕਾਂ ਦੀ ਰੱਖਿਆ ਕਰਨ ਵਿੱਚ ਆਪਣੀ ਅਸਫਲਤਾ ਦਾ ਜਵਾਬ ਦੇਣਾ ਚਾਹੀਦਾ ਹੈ: ਹਰਪਾਲ ਚੀਮਾ
ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ
ਚੰਡੀਗੜ੍ਹ 19 ਅਕਤੂਬਰ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇਸ਼ ਭਰ ਦਾ ਦੌਰਾ ਕਰਦੇ ਹਨ ਅਤੇ ਵੱਖ-ਵੱਖ ਰਾਜਾਂ ਦੀਆਂ ਸਮੱਸਿਆਵਾਂ ਦੀ ਜਾਣਕਾਰੀ ਹੋਣ ਦਾ ਦਾਅਵਾ ਕਰਦੇ ਹਨ, ਪਰ ਉਨ੍ਹਾਂ ਨੂੰ ਪੰਜਾਬ ਆਉਣ ਤੋਂ ਪਹਿਲਾਂ ਦੇਸ਼ ਦੀ ਜਨਤਾ ਦੇ ਉਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ, ਜੋ ਗੈਂਗਸਟਰਵਾਦ, ਨਸ਼ਾ ਤਸਕਰੀ, ਫਿਰੌਤੀ ਅਤੇ ਆਮ ਲੋਕਾਂ ਦੀ ਸੁਰੱਖਿਆ ਨਾਲ ਜੁੜੇ ਹੋਏ ਹਨ। ਚੀਮਾ ਨੇ ਕਿਹਾ ਕਿ ਅੱਜ ਦੇਸ਼ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਗੰਭੀਰ ਸਵਾਲ ਉੱਠ ਰਹੇ ਹਨ ਅਤੇ ਭਾਜਪਾ ਨੂੰ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦੀ ਬਜਾਏ ਇਨ੍ਹਾਂ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ।
ਸੋਮਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ ਚੁੱਕਦਿਆਂ ਕਿਹਾ ਕਿ ਉਸ ਵਿਰੁੱਧ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕਤਲ, ਫਿਰੌਤੀ ਅਤੇ ਕਿਡਨੈਪਿੰਗ ਵਰਗੇ ਗੰਭੀਰ ਅਪਰਾਧਾਂ ਨਾਲ ਜੁੜੇ ਮਾਮਲੇ ਦਰਜ ਹਨ। ਇਸ ਦੇ ਬਾਵਜੂਦ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੋਣ ਦੌਰਾਨ ਉਸ ਦੇ ਨਾਮ ‘ਤੇ ਕਥਿਤ ਤੌਰ ‘ਤੇ ਅਪਰਾਧਿਕ ਗਤੀਵਿਧੀਆਂ ਅਤੇ ਧਮਕੀ ਭਰੇ ਫ਼ੋਨ ਆਉਣ ਦੇ ਮਾਮਲੇ ਸਾਹਮਣੇ ਆਉਣਾ ਬਹੁਤ ਹੀ ਗੰਭੀਰ ਵਿਸ਼ਾ ਹੈ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਜੇਲ੍ਹਾਂ ਦੇ ਅੰਦਰੋਂ ਵੀ ਅਪਰਾਧਿਕ ਨੈੱਟਵਰਕ ਚਲਾਏ ਜਾਣ ਦੇ ਦੋਸ਼ ਲੱਗ ਰਹੇ ਹਨ, ਤਾਂ ਕੇਂਦਰੀ ਗ੍ਰਹਿ ਮੰਤਰਾਲਾ ਅਤੇ ਸਬੰਧਤ ਰਾਜ ਸਰਕਾਰਾਂ ਇਸ ਦੀ ਜਵਾਬਦੇਹੀ ਕਿਉਂ ਨਹੀਂ ਤੈਅ ਕਰਦੀਆਂ? ਅਮਿਤ ਸ਼ਾਹ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਅਜਿਹੇ ਨੈੱਟਵਰਕ ਨੂੰ ਨੱਥ ਪਾਉਣ ਲਈ ਕੀ ਠੋਸ ਕਦਮ ਚੁੱਕੇ ਗਏ ਹਨ।
ਚੀਮਾ ਨੇ ਮੁੰਬਈ ਵਿੱਚ ਅਦਾਕਾਰ ਟਾਈਗਰ ਸ਼ਰਾਫ ‘ਤੇ ਹੋਈ ਗੋਲੀਬਾਰੀ ਦੀਆਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਦੇਸ਼ ਵਿੱਚ ਵੱਡੇ ਕਲਾਕਾਰਾਂ, ਕਾਰੋਬਾਰੀਆਂ ਅਤੇ ਪ੍ਰਭਾਵਸ਼ਾਲੀ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਅਪਰਾਧਿਕ ਗਿਰੋਹਾਂ ਦੇ ਨਾਮ ਗੰਭੀਰ ਘਟਨਾਵਾਂ ਜਾਂ ਧਮਕੀਆਂ ਦੇ ਸੰਦਰਭ ਵਿੱਚ ਸਾਹਮਣੇ ਆਉਂਦੇ ਹਨ, ਤਾਂ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਿਰਪੱਖ ਜਾਂਚ ਕਰਵਾਏ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਏ। ਚੀਮਾ ਨੇ ਇਸ ਘਟਨਾ ਨਾਲ ਜੁੜੇ ਦੋਸ਼ਾਂ ਦੀ ਨਿਰਪੱਖ ਜਾਂਚ ਅਤੇ ਜਨਤਾ ਦੇ ਸਾਹਮਣੇ ਤੱਥ ਰੱਖਣ ਦੀ ਮੰਗ ਕੀਤੀ।
ਚੀਮਾ ਨੇ ਭਾਜਪਾ ਸ਼ਾਸਿਤ ਰਾਜਾਂ ਦੀ ਕਾਨੂੰਨ-ਵਿਵਸਥਾ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਹਰਿਆਣਾ, ਗੁਜਰਾਤ, ਰਾਜਸਥਾਨ ਅਤੇ ਮਹਾਰਾਸ਼ਟਰ ਸਮੇਤ ਵੱਖ-ਵੱਖ ਰਾਜਾਂ ਤੋਂ ਗੈਂਗਵਾਰ, ਗੋਲੀਬਾਰੀ, ਫਿਰੌਤੀ ਅਤੇ ਨਸ਼ਾ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੇਸ਼ ਭਰ ਵਿੱਚ ਮਜ਼ਬੂਤ ਕਾਨੂੰਨ-ਵਿਵਸਥਾ ਦੇਣ ਦੇ ਦਾਅਵੇ ਕਰਦੀ ਹੈ, ਪਰ ਇਨ੍ਹਾਂ ਘਟਨਾਵਾਂ ਦੇ ਵਿਚਕਾਰ ਜਨਤਾ ਇਹ ਜਾਣਨਾ ਚਾਹੁੰਦੀ ਹੈ ਕਿ ਅਪਰਾਧੀਆਂ ਦੇ ਨੈੱਟਵਰਕ ਨੂੰ ਤੋੜਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਅਸਲ ਵਿੱਚ ਕੀ ਕੀਤਾ ਜਾ ਰਿਹਾ ਹੈ। ਚੀਮਾ ਮੁਤਾਬਕ, ਕੇਵਲ ਸਿਆਸੀ ਭਾਸ਼ਣਾਂ ਨਾਲ ਅਪਰਾਧ ਨੂੰ ਨਹੀਂ ਰੋਕਿਆ ਜਾ ਸਕਦਾ, ਇਸ ਲਈ ਜਵਾਬਦੇਹੀ, ਪ੍ਰਭਾਵਸ਼ਾਲੀ ਜਾਂਚ ਅਤੇ ਅਪਰਾਧੀਆਂ ਵਿਰੁੱਧ ਫੈਸਲਾਕੁਨ ਕਾਰਵਾਈ ਜ਼ਰੂਰੀ ਹੈ।
ਆਪ ਆਗੂ ਨੇ ਕਿਹਾ ਕਿ ਗੈਂਗਸਟਰਵਾਦ ਦਾ ਸਭ ਤੋਂ ਖ਼ਤਰਨਾਕ ਪੱਖ ਇਹ ਹੈ ਕਿ ਅਪਰਾਧਿਕ ਗਿਰੋਹ ਦੀਆਂ ਧਮਕੀਆਂ ਦੀ ਵਰਤੋਂ ਕਾਰੋਬਾਰੀਆਂ, ਆਮ ਨਾਗਰਿਕਾਂ ਅਤੇ ਸਿਆਸੀ ਵਿਰੋਧੀਆਂ ਨੂੰ ਡਰਾਉਣ ਲਈ ਕੀਤੇ ਜਾਣ ਦੇ ਦੋਸ਼ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਲੋਕਤੰਤਰ ਵਿੱਚ ਹਰ ਨਾਗਰਿਕ ਅਤੇ ਸਿਆਸੀ ਪਾਰਟੀ ਨੂੰ ਬਿਨਾਂ ਕਿਸੇ ਡਰ ਦੇ ਆਪਣੀ ਗੱਲ ਰੱਖਣ ਦਾ ਅਧਿਕਾਰ ਹੈ। ਜੇਕਰ ਕਿਸੇ ਵਿਅਕਤੀ ਨੂੰ ਧਮਕਾ ਕੇ ਚੁੱਪ ਕਰਵਾਉਣ ਜਾਂ ਕਿਸੇ ਕਾਰੋਬਾਰੀ ਤੋਂ ਜ਼ਬਰਦਸਤੀ ਵਸੂਲੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਇਹ ਸਿਰਫ਼ ਕਾਨੂੰਨ-ਵਿਵਸਥਾ ਦੀ ਅਸਫ਼ਲਤਾ ਨਹੀਂ, ਸਗੋਂ ਨਾਗਰਿਕਾਂ ਦੀ ਆਜ਼ਾਦੀ ‘ਤੇ ਵੀ ਹਮਲਾ ਹੈ। ਸਰਕਾਰਾਂ ਨੂੰ ਅਜਿਹੇ ਮਾਮਲਿਆਂ ਵਿੱਚ ਸਿਆਸੀ ਦੂਸ਼ਣਬਾਜ਼ੀ ਤੋਂ ਉੱਪਰ ਉੱਠ ਕੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨਸ਼ਿਆਂ ਵਿਰੁੱਧ ਮੁਹਿੰਮ ਚਲਾ ਰਹੀ ਹੈ ਅਤੇ ਪੰਜਾਬ ਪੁਲਿਸ ਅਪਰਾਧੀਆਂ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਕਾਰਵਾਈ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਪਰਾਧ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ਵਿੱਚ ਕਿਸੇ ਨੂੰ ਵੀ ਕਾਨੂੰਨ ਤੋਂ ਉੱਪਰ ਨਹੀਂ ਮੰਨਦੀ। ਇਸ ਦੇ ਨਾਲ ਹੀ, ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦੇਸ਼ ਭਰ ਵਿੱਚ ਸਰਗਰਮ ਅਪਰਾਧਿਕ ਨੈੱਟਵਰਕ ਅਤੇ ਨਸ਼ਾ ਤਸਕਰੀ ਵਿਰੁੱਧ ਤਾਲਮੇਲ ਵਾਲੀ ਕਾਰਵਾਈ ਕੀਤੀ ਜਾਵੇ, ਤਾਂ ਜੋ ਅਪਰਾਧੀਆਂ ਨੂੰ ਕਿਸੇ ਵੀ ਰਾਜ ਵਿੱਚ ਪਨਾਹ ਨਾ ਮਿਲ ਸਕੇ ਅਤੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਹੋਵੇ।
ਵਿੱਤ ਮੰਤਰੀ ਹਰਪਾਲ ਚੀਮਾ ਨੇ ਅਮਿਤ ਸ਼ਾਹ ਤੋਂ ਸਵਾਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਪੰਜਾਬ ਦੌਰੇ ਦੌਰਾਨ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਸਾਬਰਮਤੀ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨਾਲ ਜੁੜੇ ਕਥਿਤ ਅਪਰਾਧਿਕ ਨੈੱਟਵਰਕ ਨੂੰ ਨੱਥ ਪਾਉਣ ਲਈ ਕੇਂਦਰ ਅਤੇ ਗੁਜਰਾਤ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਪੁੱਛਿਆ ਕਿ ਜੇਲ੍ਹ ਤੋਂ ਧਮਕੀ ਭਰੇ ਫ਼ੋਨ ਅਤੇ ਫਿਰੌਤੀ ਦੀਆਂ ਸ਼ਾਇਕਤਾਂ ਨੂੰ ਰੋਕਣ ਲਈ ਕੀ ਪ੍ਰਭਾਵਸ਼ਾਲੀ ਪ੍ਰਣਾਲੀ ਲਾਗੂ ਕੀਤੀ ਗਈ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਕਿਸ ਦੀ ਜਵਾਬਦੇਹੀ ਤੈਅ ਕੀਤੀ ਗਈ ਹੈ। ਚੀਮਾ ਨੇ ਕਿਹਾ ਕਿ ਜਨਤਾ ਨੂੰ ਭਰੋਸੇ ਨਹੀਂ, ਸਗੋਂ ਠੋਸ ਜਵਾਬ ਅਤੇ ਕਾਰਵਾਈ ਚਾਹੀਦੀ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੀ ਜਨਤਾ ਨੂੰ ਸੁਰੱਖਿਆ, ਕਾਨੂੰਨ ਦਾ ਰਾਜ ਅਤੇ ਭੈਅ-ਮੁਕਤ ਮਾਹੌਲ ਚਾਹੀਦਾ ਹੈ, ਨਾ ਕਿ ਗੈਂਗਸਟਰਾਂ ਦੇ ਨਾਮ ‘ਤੇ ਫੈਲਣ ਵਾਲਾ ਡਰ। ਉਨ੍ਹਾਂ ਭਾਜਪਾ ਤੋਂ ਮੰਗ ਕੀਤੀ ਕਿ ਉਹ ਗੈਂਗਸਟਰਵਾਦ ਅਤੇ ਨਸ਼ਾ ਤਸਕਰੀ ਵਰਗੇ ਗੰਭੀਰ ਮੁੱਦਿਆਂ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਆਪਣੀ ਜ਼ਿੰਮੇਵਾਰੀ ਸਵੀਕਾਰ ਕਰੇ ਅਤੇ ਠੋਸ ਨਤੀਜੇ ਸਾਹਮਣੇ ਲਿਆਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਲਈ ਜ਼ਰੂਰੀ ਹੈ ਕਿ ਅਪਰਾਧੀਆਂ ਵਿਰੁੱਧ ਨਿਰਪੱਖ ਕਾਰਵਾਈ ਹੋਵੇ, ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਅਤੇ ਜਨਤਾ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਕੋਈ ਵੀ ਸਰਕਾਰ ਪਿੱਛੇ ਨਾ ਹੱਟੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










