चंडीगढ़, 26 अक्टूबर : अखिल भारतीय कांग्रेस कमेटी के महासचिव (संगठन) श्री के.सी. वेणुगोपाल जी ने आज पंजाब कांग्रेस भवन में भगवान वाल्मीकि जी के पावन प्रकट दिवस के अवसर पर उन्हें श्रद्धासुमन अर्पित किए और नतमस्तक होकर पंजाब एवं देशवासियों की सुख-समृद्धि, शांति और खुशहाली के लिए प्रार्थना की। उन्होंने इस पावन अवसर पर सभी देशवासियों को हार्दिक बधाई एवं शुभकामनाएं दीं।
इस अवसर पर कांग्रेस महासचिव एवं पंजाब प्रभारी श्री सचिन पायलट जी, पंजाब प्रदेश कांग्रेस कमेटी के अध्यक्ष सरदार परगट सिंह जी, नेता प्रतिपक्ष सरदार प्रताप सिंह बाजवा जी, सहप्रभारी श्री सूरज सिंह ठाकुर, श्री रविंदर दलवी और हिना कावरा सहित पार्टी के कई वरिष्ठ नेता मौजूद रहे।

ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਕੇ.ਸੀ. ਵੇਣੂਗੋਪਾਲ ਨੇ ਪੰਜਾਬ ਕਾਂਗਰਸ ਭਵਨ ਵਿਖੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ, ਦੇਸ਼ ਵਾਸੀਆਂ ਨੂੰ ਦਿੱਤੀਆਂ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ
ਚੰਡੀਗੜ੍ਹ, 26 ਅਕਤੂਬਰ:
ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ (ਸੰਗਠਨ) ਸ੍ਰੀ ਕੇ.ਸੀ. ਵੇਣੂਗੋਪਾਲ ਜੀ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਨਤਮਸਤਕ ਹੋ ਕੇ ਪੰਜਾਬ ਅਤੇ ਦੇਸ਼ ਵਾਸੀਆਂ ਦੀ ਸੁਖ-ਸਮ੍ਰਿੱਧੀ, ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਉਨ੍ਹਾਂ ਨੇ ਇਸ ਪਾਵਨ ਮੌਕੇ ਸਮੂਹ ਦੇਸ਼ ਵਾਸੀਆਂ ਨੂੰ ਹਾਰਦਿਕ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਇੰਚਾਰਜ ਸ੍ਰੀ ਸਚਿਨ ਪਾਇਲਟ ਜੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਜੀ, ਵਿਰੋਧੀ ਧਿਰ ਦੇ ਨੇਤਾ ਸਰਦਾਰ ਪ੍ਰਤਾਪ ਸਿੰਘ ਬਾਜਵਾ ਜੀ, ਸਹਿ-ਇੰਚਾਰਜ ਸ੍ਰੀ ਸੂਰਜ ਸਿੰਘ ਠਾਕੁਰ, ਸ੍ਰੀ ਰਵਿੰਦਰ ਦਲਵੀ ਤੇ ਹਿਨਾ ਕਾਬਰਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਰਹੇ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.









