ਕੇਂਦਰ ਸਰਕਾਰ ਵੱਲੋਂ ਵੰਦੇ ਭਾਰਤ ਐਕਸਪ੍ਰੈੱਸ ਦਾ ਨੰਗਲ ਰੇਲਵੇ ਸਟੇਸ਼ਨ ’ਤੇ ਸਟਾਪ ਹੋਇਆ ਮਨਜ਼ੂਰ
ਲਗਾਤਾਰ ਕੀਤੀਆਂ ਗਈਆਂ ਸਾਡੀਆਂ ਮੰਗਾਂ ਨੂੰ ਸਵੀਕਾਰ ਕਰਦਿਆਂ ਭਾਰਤ ਸਰਕਾਰ ਨੇ 29 ਜੁਲਾਈ ਤੋਂ ਵੰਦੇ ਭਾਰਤ ਐਕਸਪ੍ਰੈੱਸ ਦਾ ਨੰਗਲ ਰੇਲਵੇ ਸਟੇਸ਼ਨ ’ਤੇ ਸਟਾਪ ਮਨਜ਼ੂਰ ਕੀਤਾ। – ਮਲਵਿੰਦਰ ਸਿੰਘ ਕੰਗ
ਸੰਸਦ ਮੈਂਬਰ ਵਜੋਂ ਆਪਣੇ ਹਲਕੇ ਦੇ ਲੋਕਾਂ ਅਤੇ ਸੰਗਤ ਦੀ ਭਲਾਈ ਲਈ ਅੱਗੇ ਵੀ ਪੂਰੀ ਤਨਦੇਹੀ ਨਾਲ ਕੰਮ ਕਰਦੇ ਰਹਾਂਗੇ। – ਮਲਵਿੰਦਰ ਸਿੰਘ ਕੰਗ
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










