ਮੋਹਾਲੀ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਦਿੱਤੇ ਨਿਯੁਕਤੀ ਪੱਤਰਾਂ ਨੂੰ ਮਿਲਾ ਕੇ, ਮਾਨ ਸਰਕਾਰ ਵੱਲੋਂ ਦਿੱਤੀਆਂ ਕੁੱਲ ਸਰਕਾਰੀ ਨੌਕਰੀਆਂ ਦੀ ਗਿਣਤੀ 69,094 ਹੋ ਚੁੱਕੀ ਹੈ। ਨਵ-ਨਿਯੁਕਤ ਨੌਜਵਾਨਾਂ ਨੂੰ ਮੁਬਾਰਕਾਂ ਦਿੰਦੇ ਹੋਏ CM ਮਾਨ ਨੇ, ਸਭ ਨੂੰ ਇਮਾਨਦਾਰੀ ਅਤੇ ਲਗਨ ਨਾਲ਼ ਜ਼ਿੰਮੇਵਾਰੀਆਂ ਨਿਭਾਉਣ ਦਾ ਸੱਦਾ ਦਿੱਤਾ।


Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










