ਸਰਕਾਰਾਂ ਮੁਲਾਜ਼ਮਾਂ ਨਾਲ ਹੀ ਚੱਲਦੀਆਂ ਹਨ ਅਤੇ ਪੰਜਾਬ ਦੀ ਤਰੱਕੀ ਵਿੱਚ ਵੀ ਸਾਡੇ ਮੁਲਾਜ਼ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਕਾਂਗਰਸ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹੱਕਾਂ, ਉਨ੍ਹਾਂ ਦੀਆਂ ਮੰਗਾਂ ਅਤੇ ਸਨਮਾਨ ਲਈ ਆਵਾਜ਼ ਬੁਲੰਦ ਕਰਦੀ ਆਈ ਹੈ ।
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਮੈਂ 27 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਤੇ ਨਾਲ ਖੜ੍ਹਾ ਹਾਂ।
27 ਅਗਸਤ ਨੂੰ DA ਮੁਲਾਜ਼ਮਾਂ ਵੱਲੋਂ ਦਿੱਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦਾ @INCPunjab ਪੂਰਨ ਸਮਰਥਨ ਕਰਦੀ ਹੈ ।
ਸਰਕਾਰਾਂ ਮੁਲਾਜ਼ਮਾਂ ਨਾਲ ਹੀ ਚੱਲਦੀਆਂ ਹਨ ਅਤੇ ਪੰਜਾਬ ਦੀ ਤਰੱਕੀ ਵਿੱਚ ਵੀ ਸਾਡੇ ਮੁਲਾਜ਼ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਕਾਂਗਰਸ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹੱਕਾਂ, ਉਨ੍ਹਾਂ ਦੀਆਂ ਮੰਗਾਂ ਅਤੇ ਸਨਮਾਨ ਲਈ…
— Amarinder Singh Raja Warring (@RajaBrar_INC) August 25, 2026
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










