ਤਹਿਤ ਅੱਜ ਸਵੇਰੇ-ਸਵੇਰੇ ਅਜਨਾਲਾ ਸ਼ਹਿਰ ਵਿੱਚ ਐੱਸ.ਡੀ.ਐੱਮ. (SDM), ਈ.ਓ. (EO) ਅਤੇ ਆਮ ਆਦਮੀ ਪਾਰਟੀ ਦੇ ਵਲੰਟੀਅਰ ਸਾਹਿਬਾਨਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਅਤੇ ਥਾਂ-ਥਾਂ ਲੱਗੇ ਕੂੜੇ ਦੇ ਢੇਰ ਚੁਕਵਾਏ ਗਏ। ਮੇਰੀ ਅਜਨਾਲਾ ਸ਼ਹਿਰ ਦੇ ਸਮੂਹ ਦੁਕਾਨਦਾਰਾਂ ਅਤੇ ਅਜਨਾਲਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਕੂੜਾ ਇੱਧਰ-ਉੱਧਰ ਸੁੱਟਣ ਦੀ ਬਜਾਏ ਆਪਣੀਆਂ ਦੁਕਾਨਾਂ ਅਤੇ ਘਰਾਂ ਅੱਗੇ ਡਸਟਬਿਨ (Dustbin) ਲਗਾਉਣ , ਤਾਂ ਜੋ ਸ਼ਹਿਰ ਨੂੰ ਸਾਫ਼-ਸੁਥਰਾ ਰੱਖਿਆ ਜਾ ਸਕੇ।
https://www.facebook.com/share/v/1BpTNjkgJx/
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










