शिक्षा मंत्री के इलाके बारां में झाड़ू चली और आम आदमी पार्टी सबसे बड़ी पार्टी बनकर उभरी- केजरीवाल
– भाजपा-कांग्रेस की जुगलबंदी से तंग राजस्थान के लोगों के पास अब ‘‘आप’’ एक मजबूत विकल्प- केजरीवाल
– बारां नगर परिषद में ‘‘आप’’ को बहुमत मिलने से साफ, केजरीवाल की विचारधारा देश भर में फैल रही- अनुराग ढांडा
नई दिल्ली, 14 सितंबर 2026: राजस्थान में हुए नगर निकाय चुनाव में आम आदमी पार्टी ने भाजपा और कांग्रेस के अरमानों पर झाड़ू फेर दिया है। सोमवार को आए नतीजों में राज्य के शिक्षा मंत्री के इलाके में सबसे बड़ी पार्टी बनने पर आम आदमी पार्टी के राष्ट्रीय संयोजक अरविंद केजरीवाल ने अपने सभी पदाधिकारियों और कार्यकर्ताओं को बधाई दी है। उन्होंने एक्स पर कहा कि राजस्थान में भी अब बदलाव की हवा चलने लगी है। शिक्षा मंत्री के इलाके बारां में झाड़ू चल गई है और आम आदमी पार्टी सबसे बड़ी पार्टी बनकर उभरी है।
अरविंद केजरीवाल ने आगे कहा कि पिछले कुछ दिनों से सोशल मीडिया पर राजस्थान के खस्ताहाल सरकारी स्कूलों के वीडियो लगातार वायरल हो रहे थे। लोगों में बहुत गुस्सा है। कांग्रेस और भाजपा ने पूरे राज्य का बेड़ा गर्क कर दिया है। लोग भाजपा और कांग्रेस की जुगलबंदी से तंग आ चुके हैं। अब लोगों के पास ‘‘आप’’ के रूप में एक मजबूत विकल्प है।
उधर, पार्टी के राष्ट्रीय मीडिया प्रभारी अनुराग ढांडा ने कहा कि राजस्थान के शिक्षा मंत्री मदन दिलावर के गृह क्षेत्र बारां में आम आदमी पार्टी को नगर परिषद में पूर्ण बहुमत हासिल हुआ है। 60 में से 32 सीटों पर झाड़ू की जीत ने साफ़ कर दिया है कि अरविंद केजरीवाल की विचारधारा देश के कोने-कोने तक फैल रही है।
आम आदमी पार्टी का कहना है कि अभी तक घोषित नतीजों के मुताबिक, बारां नगर परिषद चुनाव में 60 में से आम आदमी पार्टी के 32 प्रत्याशियों ने जीत हासिल की है। इसी तरह, पिडावा नगर पालिका और झालापाटन नगर पालिका में 5-5 प्रत्याशी जीते हैं, जबकि झालावाड़ नगर परिषद में एक प्रत्याशी ने जीत दर्ज की है।
ਰਾਜਸਥਾਨ ਵਿੱਚ ਹੋਈਆਂ ਨਗਰ ਪਰਿਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ ਭਾਜਪਾ ਅਤੇ ਕਾਂਗਰਸ ਦੇ ਅਰਮਾਨਾਂ ‘ਤੇ ਝਾੜੂ ਫੇਰ ਦਿੱਤਾ ਹੈ। ਸੋਮਵਾਰ ਨੂੰ ਆਏ ਨਤੀਜਿਆਂ ਵਿੱਚ ਸੂਬੇ ਦੇ ਸਿੱਖਿਆ ਮੰਤਰੀ ਦੇ ਇਲਾਕੇ ਵਿੱਚ ਸਭ ਤੋਂ ਵੱਡੀ ਪਾਰਟੀ ਬਣਨ ‘ਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣੇ ਸਾਰੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਐਕਸ ‘ਤੇ ਕਿਹਾ ਕਿ ਰਾਜਸਥਾਨ ਵਿੱਚ ਵੀ ਹੁਣ ਬਦਲਾਅ ਦੀ ਹਵਾ ਚੱਲਣ ਲੱਗੀ ਹੈ। ਸਿੱਖਿਆ ਮੰਤਰੀ ਦੇ ਇਲਾਕੇ ਬਾਰਾਂ ਵਿੱਚ ਝਾੜੂ ਚੱਲ ਗਿਆ ਹੈ ਅਤੇ ਆਮ ਆਦਮੀ ਪਾਰਟੀ ਸਭ ਤੋਂ ਵੱਡੀ ਪਾਰਟੀ ਬਣ ਕੇ ਉੱਭਰੀ ਹੈ।
ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਸੋਸ਼ਲ ਮੀਡੀਆ ‘ਤੇ ਰਾਜਸਥਾਨ ਦੇ ਮਾੜੀ ਹਾਲਤ ਵਾਲੇ ਸਰਕਾਰੀ ਸਕੂਲਾਂ ਦੇ ਵੀਡੀਓ ਲਗਾਤਾਰ ਵਾਇਰਲ ਹੋ ਰਹੇ ਸਨ। ਲੋਕਾਂ ਵਿੱਚ ਬਹੁਤ ਗੁੱਸਾ ਹੈ। ਕਾਂਗਰਸ ਅਤੇ ਭਾਜਪਾ ਨੇ ਪੂਰੇ ਸੂਬੇ ਦਾ ਬੇੜਾ ਗਰਕ ਕਰ ਦਿੱਤਾ ਹੈ। ਲੋਕ ਭਾਜਪਾ ਅਤੇ ਕਾਂਗਰਸ ਦੀ ਮਿਲੀਭੁਗਤ ਤੋਂ ਅੱਕ ਚੁੱਕੇ ਹਨ। ਹੁਣ ਲੋਕਾਂ ਕੋਲ ‘‘ਆਪ’’ ਦੇ ਰੂਪ ਵਿੱਚ ਇੱਕ ਮਜ਼ਬੂਤ ਵਿਕਲਪ ਹੈ।
ਦੂਜੇ ਪਾਸੇ, ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨੁਰਾਗ ਢਾਂਡਾ ਨੇ ਕਿਹਾ ਕਿ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਦੇ ਗ੍ਰਹਿ ਖੇਤਰ ਬਾਰਾਂ ਵਿੱਚ ਆਮ ਆਦਮੀ ਪਾਰਟੀ ਨੂੰ ਨਗਰ ਪਰਿਸ਼ਦ ਵਿੱਚ ਪੂਰਨ ਬਹੁਮਤ ਹਾਸਲ ਹੋਇਆ ਹੈ। 60 ਵਿੱਚੋਂ 32 ਸੀਟਾਂ ‘ਤੇ ਝਾੜੂ ਦੀ ਜਿੱਤ ਨੇ ਸਾਫ਼ ਕਰ ਦਿੱਤਾ ਹੈ ਕਿ ਅਰਵਿੰਦ ਕੇਜਰੀਵਾਲ ਦੀ ਵਿਚਾਰਧਾਰਾ ਦੇਸ਼ ਦੇ ਕੋਨੇ-ਕੋਨੇ ਤੱਕ ਫੈਲ ਰਹੀ ਹੈ।
ਆਮ ਆਦਮੀ ਪਾਰਟੀ ਦਾ ਕਹਿਣਾ ਹੈ ਕਿ ਹੁਣ ਤੱਕ ਐਲਾਨੇ ਨਤੀਜਿਆਂ ਅਨੁਸਾਰ, ਬਾਰਾਂ ਨਗਰ ਪਰਿਸ਼ਦ ਚੋਣਾਂ ਵਿੱਚ 60 ਵਿੱਚੋਂ ਆਮ ਆਦਮੀ ਪਾਰਟੀ ਦੇ 32 ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ, ਪਿਡਾਵਾ ਨਗਰ ਪਾਲਿਕਾ ਅਤੇ ਝਾਲਰਾਪਾਟਨ ਨਗਰ ਪਾਲਿਕਾ ਵਿੱਚ 5-5 ਉਮੀਦਵਾਰ ਜਿੱਤੇ ਹਨ, ਜਦਕਿ ਝਾਲਾਵਾੜ ਨਗਰ ਪਰਿਸ਼ਦ ਵਿੱਚ ਇੱਕ ਉਮੀਦਵਾਰ ਨੇ ਜਿੱਤ ਦਰਜ ਕੀਤੀ ਹੈ।
Prominent Journalist Amritpal Singh
Significant Contributions to Journalism & Media
As a senior journalist and Director of Chardikala Time TV, he has played a vital role in strengthening Punjabi media at a global level.










